ਘਰ ਦੇ ਹਰਿਆਣਾ ਸੀ.ਐੱਮ ਨਾਇਬ ਸਿੰਘ ਸੈਣੀ ਨੇ ਸ਼ਹੀਦ ਵਿਨੈ ਨਰਵਾਲ ਦੇ ਪਰਿਵਾਰ ਨੂੰ 50...

ਸੀ.ਐੱਮ ਨਾਇਬ ਸਿੰਘ ਸੈਣੀ ਨੇ ਸ਼ਹੀਦ ਵਿਨੈ ਨਰਵਾਲ ਦੇ ਪਰਿਵਾਰ ਨੂੰ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

0

ਹਰਿਆਣਾ : ਪਹਿਲਗਾਮ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਲੈਫਟੀਨੈਂਟ ਵਿਨੈ ਨਰਵਾਲ ਦੇ ਪਰਿਵਾਰ ਨੂੰ 50 ਲੱਖ ਰੁਪਏ ਅਤੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਐਲਾਨ ਕੀਤਾ। ਬੀਤੇ ਦਿਨ ਮੁੱਖ ਮੰਤਰੀ ਸੈਣੀ ਨੇ ਕਿਹਾ ਹੈ ਕਿ ਵਿਨੈ ਨਰਵਾਲ ਦੇ ਮਾਪੇ ਜਿਸ ਮੈਂਬਰ ਨੂੰ ਚਾਹੁੰਣਗੇ , ਉਸਨੂੰ ਹੀ ਸਰਕਾਰ ਦੀ ਨੀਤੀ ਦੇ ਆਧਾਰ ‘ਤੇ ਸਰਕਾਰੀ ਨੌਕਰੀ ਦਿੱਤੀ ਜਾਵੇਗੀ।

 

ਕੋਈ ਟਿੱਪਣੀ ਨਹੀਂ

ਕੋਈ ਜਵਾਬ ਛੱਡਣਾ

ਕਿਰਪਾ ਕਰਕੇ ਆਪਣੀ ਟਿੱਪਣੀ ਦਰਜ ਕਰੋ!
ਕਿਰਪਾ ਕਰਕੇ ਇੱਥੇ ਆਪਣਾ ਨਾਮ ਦਰਜ ਕਰੋ

Exit mobile version