ਘਰ ਦੇ ਹਰਿਆਣਾ ਸੀ.ਐੱਮ ਸੈਣੀ , ਪਰਿਵਾਰ ਨਾਲ ਦੁੱਖ ਦਾ ਕੀਤਾ ਪ੍ਰਗਟਾਵਾ

ਸੀ.ਐੱਮ ਸੈਣੀ , ਪਰਿਵਾਰ ਨਾਲ ਦੁੱਖ ਦਾ ਕੀਤਾ ਪ੍ਰਗਟਾਵਾ

0

ਸਿਰਸਾ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਬੀਤੇ ਦਿਨ ਸਿਰਸਾ ਦੇ ਦੋ ਦਿਨਾਂ ਦੌਰੇ ‘ਤੇ ਪਹੁੰਚੇ। ਮੁੱਖ ਮੰਤਰੀ ਸਭ ਤੋਂ ਪਹਿਲਾਂ ਸ਼ਹੀਦ ਸੂਬੇਦਾਰ ਬਲਦੇਵ ਸਿੰਘ ਦੇ ਘਰ ਪਹੁੰਚੇ ਅਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਸੂਬੇਦਾਰ ਬਲਦੇਵ ਸਿੰਘ ਸਿਆਚਿਨ ਵਿੱਚ ਡਿਊਟੀ ਦੌਰਾਨ ਆਕਸੀਜਨ ਦੀ ਘਾਟ ਕਾਰਨ ਸ਼ਹੀਦ ਹੋ ਗਏ ਸਨ।

ਕੋਈ ਟਿੱਪਣੀ ਨਹੀਂ

ਕੋਈ ਜਵਾਬ ਛੱਡਣਾ

ਕਿਰਪਾ ਕਰਕੇ ਆਪਣੀ ਟਿੱਪਣੀ ਦਰਜ ਕਰੋ!
ਕਿਰਪਾ ਕਰਕੇ ਇੱਥੇ ਆਪਣਾ ਨਾਮ ਦਰਜ ਕਰੋ

Exit mobile version