ਅੱਜ ਚੰਡੀਗੜ੍ਹ ਦਫਤਰ ਵਿਖੇ ਸਿਹਤ ਵਿਭਾਗ ਦੇ ਵੱਖ-ਵੱਖ ਮੁਲਾਜ਼ਮ ਯੂਨੀਅਨ ਅਤੇ ਆਪਣੇ ਇਲਾਕੇ ਵਿੱਚੋਂ ਆਏ ਵੱਖ ਵੱਖ ਪਿੰਡਾਂ ਦੇ ਲੋਕਾਂ ਨਾਲ ਮੁਲਾਕਾਤ ਕੀਤੀ, ਮਾਨ ਸਰਕਾਰ ਜਾਇਜ਼ ਮੰਗਾਂ ਨੂੰ ਹਮਦਰਦੀ ਤੇ ਸਮਾਂਬੰਦ ਢੰਗ ਨਾਲ ਹੱਲ ਕਰਨ ਲਈ ਵਚਨਬੰਦ ਹੈ ਤੇ ਲੋਕਾਂ ਨਾਲ ਹਮੇਸ਼ਾ ਮੋਢੇ ਨਾਲ ਮੋਢਾ ਜੋੜ ਖੜੀ ਹੈ…