ਪੰਜਾਬ ਸੇਵਾ ਹੀ ਸੱਚਾ ਧਰਮ ਅਤੇ ਸੱਚੀ ਰਾਜਨੀਤੀ By Choudhary Chhatarpal Singh - June 26, 2025 0 Facebook Twitter Pinterest WhatsApp ਅੱਜ ਚੰਡੀਗੜ੍ਹ ਦਫਤਰ ਵਿਖੇ ਸਿਹਤ ਵਿਭਾਗ ਦੇ ਵੱਖ-ਵੱਖ ਮੁਲਾਜ਼ਮ ਯੂਨੀਅਨ ਅਤੇ ਆਪਣੇ ਇਲਾਕੇ ਵਿੱਚੋਂ ਆਏ ਵੱਖ ਵੱਖ ਪਿੰਡਾਂ ਦੇ ਲੋਕਾਂ ਨਾਲ ਮੁਲਾਕਾਤ ਕੀਤੀ, ਮਾਨ ਸਰਕਾਰ ਜਾਇਜ਼ ਮੰਗਾਂ ਨੂੰ ਹਮਦਰਦੀ ਤੇ ਸਮਾਂਬੰਦ ਢੰਗ ਨਾਲ ਹੱਲ ਕਰਨ ਲਈ ਵਚਨਬੰਦ ਹੈ ਤੇ ਲੋਕਾਂ ਨਾਲ ਹਮੇਸ਼ਾ ਮੋਢੇ ਨਾਲ ਮੋਢਾ ਜੋੜ ਖੜੀ ਹੈ…