ਪੁਲਿਸ ਟੀਮ ਫਰੈਂਡਜ਼ ਕਲੋਨੀ ਨੇੜੇ ਮੌਜੂਦ ਸੀ ਤਾਂ ਉਨ੍ਹਾਂ ਨੇ ਇੱਕ ਨੌਜਵਾਨ ਨੂੰ ਮੋਟਰਸਾਈਕਲ ‘ਤੇ ਆਉਂਦਾ ਦੇਖਿਆ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਭੱਜਣ ਦੀ ਕੋਸ਼ਿਸ਼ ਕੀਤੀ। ਸ਼ੱਕ ਦੇ ਆਧਾਰ ‘ਤੇ ਪੁਲਿਸ ਨੇ ਉਸਨੂੰ ਫੜ ਲਿਆ ਅਤੇ ਉਸਦੀ ਤਲਾਸ਼ੀ ਲਈ ਅਤੇ ਅਫੀਮ ਬਰਾਮਦ ਕੀਤੀ।