Homeਦੇਸ਼ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਿੱਲ ‘ਤੇ ਕੱਲ ਹੋਵੇਗੀ ਵਿਧਾਨ ਸਭਾ...

ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਿੱਲ ‘ਤੇ ਕੱਲ ਹੋਵੇਗੀ ਵਿਧਾਨ ਸਭਾ ‘ਚ ਬਹਿਸ!

ਸੋਮਵਾਰ (ਅੱਜ) ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਿੱਲ2025 ਨੂੰ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ, ਬਿੱਲ ‘ਤੇ ਵਿਸਤ੍ਰਿਤ ਚਰਚਾ ਲਈ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਮਾਂ ਮੰਗਿਆ।

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਇਸ ਬਿੱਲ ‘ਤੇ ਚਰਚਾ ਕਰਨ ਲਈ ਸਹਿਮਤੀ ਦਿੱਤੀ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੁਸ਼ਟੀ ਕੀਤੀ ਕਿ ਬਿੱਲ ‘ਤੇ ਬਹਿਸ ਕੱਲ੍ਹ ਸੈਸ਼ਨ ਦੌਰਾਨ ਹੋਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments