Home ਪੰਜਾਬ ਆਈ.ਪੀ.ਐਸ. ਅਧਿਕਾਰੀ ਡਾਂ ਸਾਗਰ ਪ੍ਰੀਤ ਹੁੱਡਾ, ਚੰਡੀਗੜ੍ਹ ਦੇ ਨਵੇਂ ਡੀ.ਜੀ.ਪੀ ਨਿਯੁਕਤ

ਆਈ.ਪੀ.ਐਸ. ਅਧਿਕਾਰੀ ਡਾਂ ਸਾਗਰ ਪ੍ਰੀਤ ਹੁੱਡਾ, ਚੰਡੀਗੜ੍ਹ ਦੇ ਨਵੇਂ ਡੀ.ਜੀ.ਪੀ ਨਿਯੁਕਤ

0

1997 ਬੈਚ ਦੇ ਸੀਨੀਅਰ ਭਾਰਤੀ ਪੁਲਿਸ ਸੇਵਾ (ਆਈ.ਪੀ.ਐਸ.) ਅਧਿਕਾਰੀ ਡਾ. ਸਾਗਰ ਪ੍ਰੀਤ ਹੁੱਡਾ ਨੂੰ ਚੰਡੀਗੜ੍ਹ ਦਾ ਨਵਾਂ ਡੀ.ਜੀ.ਪੀ. ਯਾਨੀ ਡਾਇਰੈਕਟਰ ਜਨਰਲ ਆਫ਼ ਪੁਲਿਸ ਨਿਯੁਕਤ ਕੀਤਾ ਗਿਆ ਹੈ। ਡਾ. ਹੁੱਡਾ ਪਹਿਲਾਂ ਕਈ ਮਹੱਤਵਪੂਰਨ ਅਹੁਦਿਆਂ ‘ਤੇ ਸੇਵਾ ਨਿਭਾ ਚੁੱਕੇ ਹਨ।

ਡਾ. ਹੁੱਡਾ ਨੂੰ ਪ੍ਰਸ਼ਾਸਨ ਨੇ ਉਨ੍ਹਾਂ ਦੀ ਸ਼ਾਨਦਾਰ ਕੁਸ਼ਲਤਾ ਅਤੇ ਲੀਡਰਸ਼ਿਪ ਯੋਗਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਇਕ ਮਹੱਤਵਪੂਰਨ ਕਦਮ ਹੈ।

NO COMMENTS

LEAVE A REPLY

Please enter your comment!
Please enter your name here

Exit mobile version