Homeਪੰਜਾਬਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਕਰੀਬੀ ਰਾਜਵੀਰ ਸਿੰਘ...

ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਕਰੀਬੀ ਰਾਜਵੀਰ ਸਿੰਘ ਉਰਫ਼ ਰਵੀ ਰਾਜਗੜ੍ਹ ਨੂੰ ਲਿਆ ਹਿਰਾਸਤ ‘ਚ

ਖੰਨਾ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਕਰੀਬੀ ਰਾਜਵੀਰ ਸਿੰਘ ਉਰਫ਼ ਰਵੀ ਰਾਜਗੜ੍ਹ ਨੂੰ ਥਾਣਾ ਦੋਰਾਹਾ ਏਰੀਏ ਤੋਂ ਗ੍ਰਿਫ਼ਤਾਰ ਕੀਤਾ ਹੈ। ਉਲ ਕੋਲੋਂ 30 ਬੋਰ ਦਾ ਪਿਸਤੌਲ ਬਰਾਮਦ ਕੀਤਾ ਗਿਆ ਹੈ।

ਰਵੀ ਰਾਜਗੜ੍ਹ ‘ਤੇ ਕਤਲ,ਹਥਿਆਰਾਂ ਦੀ ਵਸੂਲੀ ਵਰਗੇ ਦੋਸ਼ਾਂ ਦੇ ਨਾਲ ਨਾਲ ਉਸਦਾ ਨਾਮ ਸਿੱਧੂ ਮੁਸੇਵਾਲਾ ਕਤਲ ਕੇਸ ਵਿੱਚ ਵੀ ਸ਼ਾਮਲ ਹੈ। ਪੁਲਿਸ ਨੇ ਗੁਪਤ ਸੂਚਨਾਂ ਅਨੁਸਾਰ ਕਾਰਵਾਈ ਕਰਦਿਆਂ ਦੋਸ਼ੀ ਨੂੰ ਗ੍ਰਿਫਤਾਰ ਕੀਤਾ। ਡੀਐਸਪੀ ਹੇਮੰਤ ਮਲਹੋਤਰਾ ਦੁਆਰਾ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਗਈ। ਅਦਾਲਤ ਨੇ ਪੁਲਿਸ ਨੂੰ 4 ਦਿਨਾਂ ਰਿਮਾਂਡ ਦੀ ਇਜਾਜ਼ਤ ਦੇ ਦਿੱਤੀ ਹੈ।

 

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments