Home ਦੇਸ਼ ਅਦਾਲਤ ਨੇ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀ ਜ਼ਮਾਨਤ ਪਟੀਸ਼ਨ ਨੂੰ ਫਿਰ ਤੋਂ...

ਅਦਾਲਤ ਨੇ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀ ਜ਼ਮਾਨਤ ਪਟੀਸ਼ਨ ਨੂੰ ਫਿਰ ਤੋਂ ਕੀਤਾ ਰੱਦ

0

ਸੋਮਵਾਰ ਨੂੰ ਅਦਾਲਤ ਨੇ ਅਮਨਦੀਪ ਕੌਰ ਦੀ ਜ਼ਮਾਨਤ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਅਮਨਦੀਪ ਕੌਰ ਵੱਲੋਂ ਦੁਬਾਰਾ ਅਰਜ਼ੀ ਲਗਾਈ ਗਈ ਤਾਂ ਜੋ ਉਨ੍ਹਾਂ ਦਾ ਪੱਖ ਦੁਬਾਰਾ ਸੁਣਿਆ ਜਾਵੇ। ਇਸ ਤੋਂ ਬਾਅਦ ਅਦਾਲਤ ਨੇ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀ ਜ਼ਮਾਨਤ ਪਟੀਸ਼ਨ ਨੂੰ ਫਿਰ ਤੋਂ ਰੱਦ ਕਰ ਦਿੱਤਾ ਹੈ।

ਦੱਸ ਦੇਈਏ ਕਿ ਅਮਨਦੀਪ ਕੌਰ ਨੂੰ ਬਠਿੰਡਾ ‘ਚ ਥਾਰ ‘ਚ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਤੋਂ ਬਾਅਦ ਉਸਨੂੰ ਬਰਖਾਸਤ ਕਰ ਦਿੱਤਾ ਗਿਆ ਸੀ।

NO COMMENTS

LEAVE A REPLY

Please enter your comment!
Please enter your name here

Exit mobile version