ਐਮ.ਪੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਦੱਸਣਯੋਗ ਹੈ ਕਿ ਅੰਮ੍ਰਿਤਪਾਲ ਇਸ ਵੇਲੇ ਅਸਾਮ ਦੀ ਜੇਲ੍ਹ ਵਿੱਚ ਬੰਦ ਹੈ। ਅੰਮ੍ਰਿਤਪਾਲ ਸਿੰਘ ਦੇ ਵਕੀਲ ਈਮਾਨ ਸਿੰਘ ਖਾਰਾ ਨੇ ਜਾਣਕਾਰੀ ਦਿੱਤੀ ਕਿ ਉਹ ਐਨ.ਐਸ.ਏ ਨੂੰ ਲੈ ਕੇ ਅਗਲੇ ਹਫ਼ਤੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਖ਼ਲ ਕਰਨਗੇ।