Homeਦੇਸ਼ਮੁੱਖ ਮੰਤਰੀ ਮਾਨ ਨੇ ਅੱਜ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਟੇਕਿਆ ਮੱਥਾ, ਕੀਤਾ...

ਮੁੱਖ ਮੰਤਰੀ ਮਾਨ ਨੇ ਅੱਜ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਟੇਕਿਆ ਮੱਥਾ, ਕੀਤਾ ਇਹ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ। ਦਰਬਾਰ ਸਾਹਿਬ ਨੂੰ ਉਡਾਉਣ ਵਾਲੀ ਈ-ਮੇਲ ਧਮਕੀ ਦੇ ਸੰਬੰਧ ‘ਚ ਮੁੱਖ ਮੰਤਰੀ ਮਾਨ ਨੇ ਕਿਹਾ ਕਿ, ਸ੍ਰੀ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਵਾਲਿਆਂ ਧਮਕੀਆਂ ਦੇਣ ਵਾਲਿਆਂ ਨੂੰ ਕਿਸੇ ਵੀ ਕੀਮਤ ਉਤੇ ਬਖਸ਼ਿਆ ਨਹੀਂ ਜਾਵੇਗਾ। ਮੁਲਜ਼ਮਾਂ ਨੂੰ ਛੇਤੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments