Homeਹੁਕਮਨਾਮਾ ਸਾਹਿਬਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੁਲਾਈ 2025) Hukamnama from...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੁਲਾਈ 2025) Hukamnama from Darbar Sahib

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments