Homeਪੰਜਾਬਪੰਜਾਬ ਲਈ ਅਗਲੇ 48 ਘੰਟੇ ਅਹਿਮ, ਅਗਸਤ ਦੇ ਮਹੀਨੇ ਵਿੱਚ ਆਮ ਨਾਲੋਂ...

ਪੰਜਾਬ ਲਈ ਅਗਲੇ 48 ਘੰਟੇ ਅਹਿਮ, ਅਗਸਤ ਦੇ ਮਹੀਨੇ ਵਿੱਚ ਆਮ ਨਾਲੋਂ ਵੱਧ ਬਾਰਿਸ਼ ਹੋਵੇਗੀ।

ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਬਾਰਸ਼ ਹੋ ਸਕਦੀ ਹੈ। ਗੁਰਦਾਸਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਬਰਨਾਲਾ, ਬਠਿੰਡਾ, ਮੁਕਤਸਰ, ਫਾਜ਼ਿਲਕਾ, ਮਾਨਸਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਐਸਏਐਸ ਨਗਰ, ਸੰਗਰੂਰ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਫਿਰੋਜ਼ਪੁਰ, ਮੋਗਾ, ਫਰੀਦਕੋਟ, ਅੰਮ੍ਰਿਤਸਰ, ਤਰਨਤਾਰਨ ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਗਿਆਨੀਆਂ ਨੇ ਪੰਜਾਬ ਵਿਚ 3 ਤੇ 4 ਅਗਸਤ ਨੂੰ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਦੋ ਦਿਨਾਂ ਲਈ ‘ਯੈਲੋ ਅਲਰਟ’ ਵੀ ਜਾਰੀ ਕੀਤਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments