Home ਦੇਸ਼ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ‘ਤੇ ਹੋਇਆ ਹਮਲਾ

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ‘ਤੇ ਹੋਇਆ ਹਮਲਾ

0

ਨਵੀਂ ਦਿੱਲੀ: ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਹ ਆਪਣੇ ਨਿਵਾਸ ਸਥਾਨ ‘ਤੇ ਜਨਤਕ ਸੁਣਵਾਈ ਕਰ ਰਹੇ ਸਨ।

ਸ਼ੁਰੂਆਤੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਕਿਸੇ ਨੇ ਮੁੱਖ ਮੰਤਰੀ ਰੇਖਾ ਗੁਪਤਾ ਵੱਲ ਪੱਥਰ ਵਰਗੀ ਕੋਈ ਚੀਜ਼ ਸੁੱਟੀ। ਪੁਲਿਸ ਫਿਲਹਾਲ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਦੋਸ਼ੀ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਫਿਲਹਾਲ ਦੋਸ਼ੀ ਤੋਂ ਪੁੱਛਗਿੱਛ ਕਰ ਰਹੀ ਹੈ।

Exit mobile version