Homeਪੰਜਾਬਪੰਜਾਬ ਕੈਬਨਿਟ ਦੀ ਮੀਟਿੰਗ ਕੱਲ੍ਹ

ਪੰਜਾਬ ਕੈਬਨਿਟ ਦੀ ਮੀਟਿੰਗ ਕੱਲ੍ਹ

ਚੰਡੀਗੜ੍ਹ, 7 ਸਤੰਬਰ (ਸ਼ਹੀਦ—ਏ—ਆਜ਼ਮ ਬਿਓਰੋ):  ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਕੱਲ੍ਹ 8 ਸਤੰਬਰ ਨੂੰ ਸੀਐੱਮ ਹਾਊਸ ਵਿਖੇ ਰੱਖੀ ਗਈ ਹੈ। ਰੱਖੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਹਾਲਤ ਨੂੰ ਦੇਖਦੇ ਹੋਏ ਉਹ ਹਸਪਤਾਲ ਤੋਂ ਹੀ ਆਨਲਾਈਨ ਇਸ ਮੀਟਿੰਗ ਦੀ ਕਾਰਵਾਈ ਕਰਨਗੇ।
ਸਰਕਾਰੀ ਸੂਤਰਾਂ ਅਨੁਸਾਰ, ਪੰਜਾਬ ਵਿਚ ਆਏ ਹੜ੍ਹਾਂ ਦੇ ਸੰਕਟ ਨੂੰ ਦੇਖਦੇ ਹੋਏ ਇਹ ਮੀਟਿੰਗ ਰੱਖੀ ਗਈ ਹੈ ਕਿਉਂ ਸੀਐਮ ਨੂੰ ਪੰਜਾਬ ਦੇ ਹੜ੍ਹ ਪੀੜਿ੍ਹਤਾਂ ਦੀ ਚਿੰਤਾ ਸਤਾ ਰਹੀ ਹੈ। ਇਸ ਮੀਟਿੰਗਿ ਵਿਚ ਪੰਜਾਬ ਬਾਰੇ ਕਈ ਅਹਿਮ ਫੈਸਲੇ ਕਰਨ ਤੇ ਚਰਚਾ ਹੋਵੇਗੀ।

RELATED ARTICLES
- Advertisment -
Google search engine
Google search engine
Google search engine

Most Popular

Recent Comments