Homeਪਟਿਆਲਾ ਅਪਡੇਟਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ, ਆਲੇ ਦੁਆਲੇ ਖੇਤਰ ' ਨੋ ਡਰੋਨ ਜ਼ੋਨ...

ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ, ਆਲੇ ਦੁਆਲੇ ਖੇਤਰ ‘ ਨੋ ਡਰੋਨ ਜ਼ੋਨ ‘ ਘੋਸ਼ਿਤ

ਪਟਿਆਲਾ, 8 ਸਤੰਬਰ (ਸ਼ਹੀਦ—ਏ—ਆਜ਼ਮ ਬਿਓਰੋ): ਵਧੀਕ ਜ਼ਿਲ੍ਹਾ ਮੈਜਿਸਟਰੇਟ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ, ਪਟਿਆਲਾ ਵਿਖੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ, ਪਟਿਆਲਾ ਅਤੇ ਇਸਦੇ ਆਲੇ ਦੁਆਲੇ ਲੱਗਦੇ 200 ਮੀਟਰ ਖੇਤਰ ਨੂੰ ‘ਨੋ ਡਰੋਨ ਜ਼ੋਨ’ ਘੋਸ਼ਿਤ ਕੀਤਾ ਹੈ। ਇਹ ਹੁਕਮ 8 ਨਵੰਬਰ 2025 ਤੱਕ ਲਾਗੂ ਰਹਿਣਗੇ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

RELATED ARTICLES
- Advertisment -
Google search engine
Google search engine
Google search engine

Most Popular

Recent Comments