ਪਟਿਆਲਾ, (ਸ਼ਹੀਦ—ਏ—ਆਜ਼ਮ ਬਿਓਰੋ): ਸ. ਹਰਮੇਲ ਸਿੰਘ ਟੌਹੜਾ, ਸਾਬਕਾ ਕੈਬਨਿਟ ਮੰਤਰੀ ਪੰਜਾਬ ਜੀ ਨਮਿਤ ਅੰਤਿਮ ਅਰਦਾਸ 28 ਸਤੰਬਰ ਦਿਨ ਐਤਵਾਰ ਨੂੰ ਦਾਣਾ ਮੰਡੀ, ਪਿੰਡ ਟੌਹੜਾ (ਜ਼ਿਲ੍ਹਾ ਪਟਿਆਲਾ) ਵਿਖੇ ਹੋਵੇਗੀ। ਦੱਸ ਦਈਏ ਕਿ 21 ਸਤੰਬਰ, ਦਿਨ ਐਤਵਾਰ ਨੂੰ ਉਹਨਾਂ ਦਾ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਦੇਹਾਂਤ ਹੋਇਆ ਸੀ।
