ਡਾ. ਸਵਿੰਦਰ ਸਿੰਘ ਰੇਖੀ ਨੇ ਅੱਜ ਸਰਕਾਰੀ ਕਾਲਜ ਲੜਕੀਆਂ ਪਟਿਆਲਾ ਦੇ ਪ੍ਰਿੰਸੀਪਲ ਵਜੋਂ ਚਾਰਜ ਸੰਭਾਲਿਆ। ਪੂਰੇ ਸਟਾਫ ਵੱਲੋਂ ਉਹਨਾਂ ਨੂੰ ਮੁਬਾਰਕਬਾਦ ਦਿੱਤੀ ਗਈ। ਦੱਸ ਦਈਏ ਕਿ ਡਾ. ਰੇਖੀ ਪਹਿਲਾਂ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿੱਚ ਪ੍ਰੋਫੈਸਰ ਦੇ ਅਹੁਦੇ ਤੇ ਰਹਿ ਚੁੱਕੇ ਹਨ। ਹਰ ਪਾਸਿਓਂ ਉਹਨਾਂ ਨੂੰ ਵਧਾਈ ਦੇ ਸੰਦੇਸ਼ ਆ ਰਹੇ ਹਨ। ਸ਼ਹੀਦ—ਏ—ਆਜ਼ਮ ਅਦਾਰੇ ਵੱਲੋਂ ਵੀ ਉਹਨਾਂ ਨੂੰ ਬਹੁਤ ਬਹੁਤ ਮੁਬਾਰਕ।
ਡਾ. ਸਵਿੰਦਰ ਸਿੰਘ ਰੇਖੀ ਨੇ ਸਰਕਾਰੀ ਕਾਲਜ ਲੜਕੀਆਂ ਪਟਿਆਲਾ ਦੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ
RELATED ARTICLES







