ਮੁਹਾਲੀ, 7 ਅਕਤੂਬਰ (ਸ਼ਹੀਦ—ਏ—ਆਜ਼ਮ ਬਿਓਰੋ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਜਮਾਤ ਦੇ ਕੰਪਾਰਟਮੈਂਟ ਨਤੀਜਿਆਂ ਦੀ ਲਿਸਟ ਜਾਰੀ ਕੀਤੀ ਗਈ ਹੈ।
ਇਹ ਨਤੀਜੇ ਅਗਸਤ 2025 ਵਿੱਚ ਕਰਵਾਈ ਗਈਆਂ ਕੰਪਾਰਟਮੈਂਟ/ਰੀ-ਅਪੀਅਰ, ਵਾਧੂ ਵਿਸ਼ੇ ਅਤੇ ਓਪਨ ਸਕੂਲ (ਬਲਾਕ-2) ਦੀਆਂ ਪ੍ਰੀਖਿਆਵਾਂ ਨਾਲ ਸਬੰਧਤ ਹਨ।
ਸੰਬੰਧਤ ਵਿਦਿਆਰਥੀ ਆਪਣਾ ਨਤੀਜਾ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਆਫਿਸ਼ਿਅਲ ਵੈਬਸਾਈਟ ਤੇ ਜਾ ਕੇ ਚੈੱਕ ਕਰ ਸਕਦੇ ਹਨ।
https://www.pseb.ac.in/ ਅਤੇ https://www.indiaresults.com/select-state.htm







