Homeਪਟਿਆਲਾ ਅਪਡੇਟਬਿਜ਼ਨਸ ਬਲਾਟਸਰਜ਼ ਬਲਾਕ ਨੋਡਲ ਤੇ ਮਾਸਟਰ ਟ੍ਰੇਨਰ ਨੂੰ ਵਧੀਆ ਕਾਰਗੁਜ਼ਾਰੀ ਲਈ ਸਨਮਾਨਿਤ

ਬਿਜ਼ਨਸ ਬਲਾਟਸਰਜ਼ ਬਲਾਕ ਨੋਡਲ ਤੇ ਮਾਸਟਰ ਟ੍ਰੇਨਰ ਨੂੰ ਵਧੀਆ ਕਾਰਗੁਜ਼ਾਰੀ ਲਈ ਸਨਮਾਨਿਤ

ਪਟਿਆਲਾ , 9 ਅਕਤੂਬਰ (ਸ਼ਹੀਦ—ਏ—ਆਜ਼ਮ ਬਿਓਰੋ):

ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਵਿਖੇ ਜ਼ਿਲਾ ਸਿੱਖਿਆ ਅਫ਼ਸਰ (ਸ)ਸੰਜੀਵ ਸ਼ਰਮਾ ਤੇ ਉਪ ਜ਼ਿਲਾ ਸਿੱਖਿਆ ਅਫ਼ਸਰ (ਸ) ਰਵਿੰਦਰਪਾਲ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਬਿਜ਼ਨੈੱਸ ਬਲਾਸਟਰਜ਼ ਟੀਮ ਦੀ ਮੀਟਿੰਗ ਬੁਲਾਈ ਗਈ। ਮੀਟਿੰਗ ਦਾ ਸੰਚਾਲਨ ਪਰਮਜੀਤ ਸਿੰਘ ਜ਼ਿਲਾ ਨੋਡਲ ਅਫ਼ਸਰ ਵੱਲੋਂ ਕੀਤਾ ਗਿਆ। ਮੀਟਿੰਗ ਵਿੱਚ ਸਟੇਟ ਉਦਯਮ ਟੀਮ ਤੋਂ ਮਨਿੰਦਰ ਕੌਰ ਨੇ ਹਿੱਸਾ ਲਿਆ ਅਤੇ ਸਟੇਟ ਬਿਜ਼ਨਸ ਬਲਾਸਟਰਜ਼ ਅਤੇ ਇੰਟਰਪਨਿਓਰਸ਼ਿਪ ਵਿਸ਼ੇ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਜ਼ਿਲਾ ਸਿੱਖਿਆ ਅਫਸਰ ਸ੍ਰੀ ਸੰਜੀਵ ਸ਼ਰਮਾ ਵੱਲੋਂ ਵੱਖ-ਵੱਖ ਬਲਾਕਾਂ ਦੇ ਮਾਸਟਰ ਟਰੇਨਰਾਂ ਕੋਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਰਜਿਸਟਰੇਸ਼ਨ ਅਤੇ ਟੀਮ ਫੋਰਮੇਸ਼ਨ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਗਈ ਅਤੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਤੇ ਇੰਟਰਪਨਿਓਰਸ਼ਿਪ ਵਿਸ਼ੇ ਨੂੰ ਸਕੂਲਾਂ ਵਿੱਚ ਸੁਚੱਜੇ ਤਰੀਕੇ ਨਾਲ ਚਲਾਉਣ ਲਈ ਦਿਸ਼ਾ ਨਿਰਦੇਸ਼ ਦਿੱਤੇ।

ਇਸ ਮੌਕੇ ਜਿਲਾ ਸਿੱਖਿਆ ਅਫਸਰ ਅਤੇ ਉਪ ਜਿਲਾ ਸਿੱਖਿਆ ਅਫਸਰ ਵੱਲੋਂ ਵੱਖ-ਵੱਖ ਬਲਾਕ ਨੋਡਲ ਅਤੇ ਮਾਸਟਰ ਟ੍ਰੇਨਰਾਂ ਨੂੰ ਉਹਨਾਂ ਦੀ ਸਰਾਹਣਯੋਗ ਕਾਰਗੁਜ਼ਾਰੀ ਲਈ ਜ਼ਿਲਾ ਪੱਧਰੀ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਯਾਦਵਿੰਦਰ ਕੁਮਾਰ,ਸੰਜੀਵ ਕੁਮਾਰ,ਰਕੇਸ਼ ਕੁਮਾਰ, ਨਤਾਲਿਆ ਸੂਦ,ਅਰਪਣਜੋਤ ਕੌਰ,ਬਹਾਦਰ ਸ਼ਾਹ, ਗੁਰਪ੍ਰੀਤ ਕੌਰ,ਸਿਮਰਪ੍ਰੀਤ ਕੌਰ, ਸੋਨੀਆ ਰਾਣੀ ਗੋਇਲ, ਸ੍ਰੀ ਗੁਰਲਾਲ ਸਿੰਘ, ਗੁਰਪਿਆਰ ਸਿੰਘ,ਸੰਜੀਵ ਕੁਮਾਰ,ਗੁਰਪ੍ਰੀਤ ਸਿੰਘ,ਸੰਦੀਪ ਸਿੰਘ ਨੂੰ ਸਨਮਾਨਿਤ ਕੀਤਾ ਗਿਆ l

ਸੂਤਰਾਂ ਦਾ ਕਹਿਣਾ ਹੈ ਕਿ ਇਸ ਘਟਨਾ ਲਈ ਕਿਤੇ ਨਾ ਕਿਤੇ ਪ੍ਰਸ਼ਾਸਨ ਵੀ ਜਿੰਮੇਵਾਰ ਹੈ। ਹਵਾਈ ਪੱਟੀ ‘ਤੇ ਸੁਰੱਖਿਆ ਅਤੇ ਪ੍ਰਸ਼ਾਸਨਿਕ ਪ੍ਰੋਟੋਕੋਲ ਨੂੰ ਲੈ ਕੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ। ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਨਾ ਤਾਂ ਜਹਾਜ਼ ਦੀ ਲੈਂਡਿੰਗ ਦੀ ਖਬਰ ਸੀ ਤੇ ਨਾ ਹੀ ਅਤੇ ਨਾ ਹੀ ਟ੍ਰੇਜ਼ਰੀ ਫੀਸ ਜਮ੍ਹਾਂ ਕਰਵਾਈ ਗਈ ਸੀ। ਲੈਂਡਿੰਗ ਅਤੇ ਟੇਕਆਫ ਦੀ ਜਾਣਕਾਰੀ ਸਿਰਫ਼ ਅੱਧਾ ਘੰਟਾ ਪਹਿਲਾਂ ਦਿੱਤੀ ਗਈ, ਜਿਸ ਨਾਲ ਐਮਰਜੈਂਸੀ ਤਿਆਰੀਆਂ ਲਈ ਢੁੱਕਵਾਂ ਸਮਾਂ ਨਹੀਂ ਮਿਲਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਐੱਸ.ਡੀ.ਐੱਮ. ਸਦਰ ਰਜਨੀਕਾਂਤ, ਡੀ.ਐੱਸ.ਪੀ. ਅਜੇ ਵਰਮਾ ਅਤੇ ਕੋਤਵਾਲੀ ਇੰਚਾਰਜ ਵਿਨੋਦ ਕੁਮਾਰ ਸ਼ੁਕਲਾ ਸਮੇਤ ਕਈ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ।

RELATED ARTICLES
- Advertisment -
Google search engine
Google search engine
Google search engine

Most Popular

Recent Comments