Home ਸੰਸਾਰ ਸ੍ਰੀ ਮਨੋਹਰ ਲਾਲ ਖੱਟੜ ਦੁਬਈ, ਜੇਬੇਲ ਅਲੀ ਗੁਰੂ ਨਾਨਕ ਦਰਬਾਰ ਗੁਰਦੁਆਰਾ ਸਾਹਿਬ...

ਸ੍ਰੀ ਮਨੋਹਰ ਲਾਲ ਖੱਟੜ ਦੁਬਈ, ਜੇਬੇਲ ਅਲੀ ਗੁਰੂ ਨਾਨਕ ਦਰਬਾਰ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ

0

ਦੁਬਈ 9 ਅਕਤੂਬਰ (ਸ਼ਹੀਦ—ਏ—ਆਜ਼ਮ ਬਿਓਰੋ): ਸ੍ਰੀ ਮਨੋਹਰ ਲਾਲ ਖੱਟੜ ਦੁਬਈ, ਜੇਬੇਲ ਅਲੀ ਗੁਰੂ ਨਾਨਕ ਦਰਬਾਰ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ। ਉਹਨਾਂ ਨੇ ਦੱਸਿਆ ਕਿ ਡਰਬਨ ਜਾਣ ਤੋਂ ਪਹਿਲਾਂ ਦੁਬਈ ਵਿਖੇ ਜੇਬੇਲ ਅਲੀ ਵਿਚ ਗੁਰੂ ਨਾਨਕ ਦਰਬਾਰ ਗੁਰਦੁਆਰੇ ਵਿੱਚ ਜਾ ਕੇ ਮੰਨ ਬਹੁਤ ਪ੍ਰਸੰਨ ਹੋਇਆ ਅਤੇ ਅਰਦਾਸ ਵਿਚ ਸ਼ਾਮਿਲ ਹੋ ਕੇ ਸੰਗਤਾਂ ਨੂੰ ਸੰਬੋਧਿਤ ਕਰਨ ਦਾ ਮੈਨੂੰ ਮੌਕਾ ਮਿਲਿਆ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਬਾਰੇ ਦੱਸਦੇ ਕਿਹਾ ਕਿ 2012 ਵਿਚ ਸਥਾਪਿਤ ਇਸ ਗੁਰਦੁਆਰਾ ਸਾਹਿਬ ਦੀ ਵਿਸ਼ੇਸ਼ ਮਹੱਤਤਾ ਹੈ ਕਿ ਸੰਯੁਕਤ ਅਰਬ ਅਮਰੀਕਾ ਦਾ ਇਹ ਪਹਿਲਾ ਅਧਿਕਾਰਿਕ ਸਿੱਖ ਧਰਮ ਸਥਾਨ ਹੈ ਅਤੇ ਸੰਪੂਰਨ ਖਾੜੀ ਖੇਤਰ ਦਾ ਸਭ ਤੋਂ ਵੱਡਾ ਗੁਰਦੁਆਰਾ ਹੈ।

 

Exit mobile version