Homeਹਰਿਆਣਾਰਾਸ਼ਟਰਪਤੀ ਦ੍ਰੋਪਦੀ ਮੁਰਮੂ 18 ਅਕਤੂਬਰ ਨੂੰ ਪਹੁੰਚਣਗੇ ਅੰਬਾਲਾ

ਰਾਸ਼ਟਰਪਤੀ ਦ੍ਰੋਪਦੀ ਮੁਰਮੂ 18 ਅਕਤੂਬਰ ਨੂੰ ਪਹੁੰਚਣਗੇ ਅੰਬਾਲਾ

ਅੰਬਾਲਾ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਪਹਿਲੀ ਵਾਰ 18 ਅਕਤੂਬਰ ਨੂੰ ਅੰਬਾਲਾ ਪਹੁੰਚਣਗੇ। ਇਸ ਦੌਰਾਨ ਰਾਸ਼ਟਰਪਤੀ ਹਵਾਈ ਸੈਨਾ ਦੇ ਵਿਸ਼ੇਸ਼ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਾਮਲ ਹੋਣਗੇ। ਉਨ੍ਹਾਂ ਦੇ ਆਗਮਨ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਹਵਾਈ ਸੈਨਾ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਵਿੱਚ ਏਅਰਫੋਰਸ ਦੀ ਪਰੇਡ, ਸਨਮਾਨ ਸਮਾਰੋਹ ਅਤੇ ਖਾਸ ਪ੍ਰਦਰਸ਼ਨੀ ਵਰਗੇ ਪ੍ਰੋਗਰਾਮ ਸ਼ਾਮਲ ਹੋ ਸਕਦੇ ਹਨ। ਰਾਸ਼ਟਰਪਤੀ ਦਾ ਇਹ ਦੌਰਾ ਅੰਬਾਲਾ ਏਅਰਬੇਸ ਲਈ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ

RELATED ARTICLES
- Advertisment -
Google search engine
Google search engine
Google search engine

Most Popular

Recent Comments