Home ਪੰਜਾਬ ਪੰਜਾਬੀ ਗਾਇਕ ਰਾਜਵੀਰ ਜਵੰਦਾ ਨਮਿਤ ਅੰਤਿਮ ਅਰਦਾਸ ਅਤੇ ਭੋਗ 17 ਅਕਤੂਬਰ ਨੂੰ

ਪੰਜਾਬੀ ਗਾਇਕ ਰਾਜਵੀਰ ਜਵੰਦਾ ਨਮਿਤ ਅੰਤਿਮ ਅਰਦਾਸ ਅਤੇ ਭੋਗ 17 ਅਕਤੂਬਰ ਨੂੰ

0

ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਕੱਲ 17 ਅਕਤੂਬਰ ਨੂੰ ਦਿਨ ਸ਼ੁਕਰਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਪੋਨਾ, ਤਹਿਸੀਲ ਜਗਰਾਓਂ, ਜ਼ਿਲ੍ਹਾ ਲੁਧਿਆਣਾ ਵਿਖੇ ਰੱਖਿਆ ਗਿਆ ਹੈ। ਸਮਾਂ ਸਵੇਰੇ 11 ਤੋਂ ਦੁਪਹਿਰ 1 ਵਜੇ ਤੱਕ। ਸੋ ਆਪ ਨੇ ਅੰਤਿਮ ਅਰਦਾਸ ਵਿਚ ਸ਼ਾਮਿਲ ਹੋ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਦੇਣ ਦੀ ਕਿਰਪਾਲਤਾ ਕਰਨੀ ਜੀ।

Exit mobile version