Homeਪਟਿਆਲਾ ਅਪਡੇਟਸੂਬੇਦਾਰ ਕਰਤਾਰ ਸਿੰਘ ਧਾਲੀਵਾਲ ਦੀ ਸਲਾਨਾ ਬਰਸੀ ਕੱਲ

ਸੂਬੇਦਾਰ ਕਰਤਾਰ ਸਿੰਘ ਧਾਲੀਵਾਲ ਦੀ ਸਲਾਨਾ ਬਰਸੀ ਕੱਲ

ਪਟਿਆਲਾ, (ਛਤਰਪਾਲ ਸਿੰਘ):  ਸੂਬੇਦਾਰ ਕਰਤਾਰ ਸਿੰਘ ਧਾਲੀਵਾਲ ਜੀ ਦੀ ਮਿੱਠੀ ਯਾਦ ਵਿਚ ਸਲਾਨਾ ਬਰਸੀ ਸਮਾਗਮ ਕੱਲ ਮਿਤੀ 16 ਨਵੰਬਰ, 2025 ਦਿਨ ਐਤਵਾਰ ਨੂੰ ਕਰਤਾਰ ਵਿੱਲਾ, ਰੱਖੜਾ ਨਾਭਾ ਰੋਡ, ਪਟਿਆਲਾ ਵਿਖੇ 10:00 ਵਜੇ ਤੋਂ 12:00 ਵਜੇ ਤੱਕ ਮਨਾਇਆ ਜਾ ਰਿਹਾ ਹੈ। ਸਮੂਹ ਰੱਖੜਾ ਪਰਿਵਾਰ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਮੂਹ ਸੰਗਤ ਨੂੰ ਸਨਮਾਨਤ ਤੌਰ ‘ਤੇ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ, ਤਾਂ ਜੋ ਮਹਾਨ ਸ਼ਖ਼ਸੀਅਤ ਦੀਆਂ ਯਾਦਾਂ ਅਤੇ ਉਨ੍ਹਾਂ ਦੇ ਜੀਵਨ ਮੁੱਲਾਂ ਨੂੰ ਸਾਂਝਾ ਕੀਤਾ ਜਾ ਸਕੇ।

RELATED ARTICLES
- Advertisment -
Google search engine
Google search engine
Google search engine

Most Popular

Recent Comments