Home ਪੰਜਾਬ ਸਿੱਖਿਆ ਮੰਤਰੀ ਵੱਲੋਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੇ ਮੱਦੇਨਜ਼ਰ ਸ੍ਰੀ ਅਨੰਦਪੁਰ ਸਾਹਿਬ ਵਿਖੇ...

ਸਿੱਖਿਆ ਮੰਤਰੀ ਵੱਲੋਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੇ ਮੱਦੇਨਜ਼ਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਬੰਧਾਂ ਦੀ ਮਹੱਤਵਪੂਰਨ ਜਾਣਕਾਰੀ

0

ਸਿੱਖਿਆ ਮੰਤਰੀ ਵੱਲੋਂ ਸਕੂਲਾਂ ਨੂੰ 22 ਨਵੰਬਰ ਤੋਂ 26 ਨਵੰਬਰ ਤੱਕ ਬੰਦ ਰੱਖਣ ਦੇ ਹੁਕਮ ਜਾਰੀ

ਚੰਡੀਗੜ੍ਰ, 21 ਨਵੰਬਰ 2025 (ਸ਼.ਅ.ਬਿਓਰੋ): ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੇ ਮੱਦੇਨਜ਼ਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਰਕਾਰ ਵੱਲੋਂ ਕੀਤੇ ਪ੍ਰਬੰਧਾਂ ਦੀ ਸੰਗਤਾਂ ਲਈ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਹਿਮ ਜਾਣਕਾਰੀ ਦਿੱਤੀ ।

ਹਰਜੋਤ ਸਿੰਘ ਬੈਂਸ ਨੇ ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਸਾਰੇ ਸਕੂਲਾਂ ਨੂੰ 22 ਨਵੰਬਰ ਤੋਂ 26 ਨਵੰਬਰ ਤੱਕ ਬੰਦ ਕੀਤੇ ਜਾਣ ਦੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਹੁਕਮ ਵੀ ਜਾਰੀ ਕੀਤੇ ਹਨ ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਆਉਣ ਦੀ ਉਮੀਦ ਹੈ ਅਤੇ ਅਜੇ ਵੀ ਵੱਡੀ ਗਿਣਤੀ ਵਿੱਚ ਸ਼ਰਧਾਲੂ ਪਹੁੰਚ ਰਹੇ ਹਨ ।

 

Exit mobile version