ਪੰਜਾਬ ਆਓ ‘ਹਿੰਦ ਦੀ ਚਾਦਰ’ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਸਮਾਗਮਾਂ ਦਾ ਹਿੱਸਾ ਬਣੀਏ – ਭਗਵੰਤ ਸਿੰਘ ਮਾਨ By Choudhary Chhatarpal Singh - November 22, 2025 0 Facebook Twitter Pinterest WhatsApp ਮਾਨਵਤਾ ਦੇ ਰਾਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ 23 ਤੋਂ 25 ਨਵੰਬਰ ਨੂੰ ਕਰਵਾਏ ਜਾ ਰਹੇ ਸਮਾਗਮਾਂ ‘ਚ ਆਪ ਸਭ ਨੂੰ ਸ਼ਾਮਲ ਹੋਣ ਲਈ ਨਿਮਰਤਾ ਸਹਿਤ ਸੱਦਾ ਦਿੰਦੇ ਹਾਂ।