Homeਪੰਜਾਬਸ੍ਰੀ ਅਨੰਦਪੁਰ ਸਾਹਿਬ ਵਿਖੇ ਜਾ ਰਹੀ ਸੰਗਤ ਲਈ ਪੰਜਾਬ ਸਰਕਾਰ ਵੱਲੋਂ ਕੁਝ...

ਸ੍ਰੀ ਅਨੰਦਪੁਰ ਸਾਹਿਬ ਵਿਖੇ ਜਾ ਰਹੀ ਸੰਗਤ ਲਈ ਪੰਜਾਬ ਸਰਕਾਰ ਵੱਲੋਂ ਕੁਝ ਵਿਸ਼ੇਸ਼ ਗੱਲਾਂ

ਸ੍ਰੀ ਅਨੰਦਪੁਰ ਸਾਹਿਬ ਵਿਖੇ ਚੱਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਤਾਬਦੀ ਸਮਾਰੋਹ ਵਿੱਚ ਪੰਜਾਬ ਸਰਕਾਰ ਵਲੋਂ ਸੰਗਤ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਕੁਝ ਜਾਣਕਾਰੀਆਂ ਹਨ ਜੋ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜੀ ਦੁਆਰਾ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ। ਸੰਗਤ ਇਸ ਵੱਲ ਜ਼ਰੂਰ ਧਿਆਨ ਦਵੇ ਅਤੇ ਹੋਰਾਂ ਤੱਕ ਵੀ ਪਹੁੰਚਾਵੇ। ਧੰਨਵਾਦ

RELATED ARTICLES
- Advertisment -
Google search engine
Google search engine
Google search engine

Most Popular

Recent Comments