Home ਸਪੋਰਟਸ ਭਾਰਤੀ ਮਹਿਲਾ ਕਬੱਡੀ ਟੀਮ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਵਿਸ਼ਵ ਕੱਪ, ਪ੍ਰਧਾਨ...

ਭਾਰਤੀ ਮਹਿਲਾ ਕਬੱਡੀ ਟੀਮ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਵਿਸ਼ਵ ਕੱਪ, ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ

0

ਭਾਰਤ/ਚੀਨ:(ਸ਼.ਅ.ਬਿਓਰੋ) : ਭਾਰਤ ਨੇ ਚੀਨੀ ਤਾਈਪੇਈ ਨੂੰ 35–28 ਨਾਲ ਹਰਾਕੇ ਸੋਮਵਾਰ ਨੂੰ ਕਬੱਡੀ ਵਿਸ਼ਵ ਕੱਪ 2025 ਵਿੱਚ ਸ਼ਾਨਦਾਰ ਜਿੱਤ ਦਰਜ ਕੀਤੀ। ਇਸ ਜਿੱਤ ਨਾਲ ਭਾਰਤੀ ਮਹਿਲਾ ਕਬੱਡੀ ਟੀਮ ਨੇ ਲਗਾਤਾਰ ਦੂਜੀ ਵਾਰ ਖਿਤਾਬ ਆਪਣੇ ਨਾਮ ਕੀਤਾ ਅਤੇ 11 ਦੇਸ਼ਾਂ ਦੇ ਟੂਰਨਾਮੈਂਟ ਵਿੱਚ ਸਿਖਰ ‘ਤੇ ਕਬਜ਼ਾ ਜਮਾਇਆ।

ਇਸ ਜਿੱਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਧਾਈ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਜਿੱਤ ਦੇਸ਼ ਦੇ ਅਣਗਿਣਤ ਨੌਜਵਾਨਾਂ ਨੂੰ ਕਬੱਡੀ ਵੱਲ ਆਕਰਸ਼ਿਤ ਕਰੇਗੀ, ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਅਤੇ ਉੱਚੇ ਟੀਚੇ ਹਾਸਲ ਕਰਨ ਲਈ ਪ੍ਰੇਰਿਤ ਕਰੇਗੀ।

Exit mobile version