Homeਪਟਿਆਲਾ ਅਪਡੇਟਕੁਰਬਾਨੀਆਂ ਨਾਲ ਹੋਂਦ 'ਚ ਆਏ ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕਰਨ ਲਈ...

ਕੁਰਬਾਨੀਆਂ ਨਾਲ ਹੋਂਦ ‘ਚ ਆਏ ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕਰਨ ਲਈ ਇੱਕਜੁੱਟਤਾ ਦਿਖਾਉਣ ਦੀ ਲੋੜ : ਪ੍ਰੋ. ਬਡੂੰਗਰ 

ਪਟਿਆਲਾ , 14 ਦਸੰਬਰ (ਛਤਰਪਾਲ ਸਿੰਘ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਸਕੱਤਰ ਸ਼੍ਰੋਮਣੀ ਅਕਾਲੀ ਦਲ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ 15 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਤੇ ਸਮੂਹ ਅਕਾਲੀ ਦਲ ਦੇ ਆਗੂਆਂ ਵਰਕਰਾਂ ਅਤੇ ਸਮੂੰਹ ਪੰਜਾਬੀਆਂ ਨੂੰ ਹਾਰਦਿਕ ਵਧਾਈ ਦਿੰਦਿਆਂ ਕਿਹਾ ਕਿ

15 ਦਸੰਬਰ 1920 ਨੂੰ ਸ. ਸੁਰਮੁੱਖ ਸਿੰਘ ਝਬਾਲ ਦੀ ਪ੍ਰਧਾਨਗੀ ਹੇਠ ਸਥਾਪਤ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਅਤੇ ਦੇਸ ਦਾ ਮਾਣ-ਸਨਮਾਨ ਕਾਇਮ ਰੱਖਣ ਅਤੇ ਉਸ ਵਿਚ ਵਾਧਾ ਕਰਨ ਅਤੇ ਭਾਰਤੀਆਂ ਤੋਂ ਪੰਜਾਬੀਆਂ ਦੀਆਂ ਹੱਕਾਂ ਤੋਂ ਹਿਤਾਂ ਅਤੇ ਭਾਰਤ ਦੀ ਅਜ਼ਾਦੀ ਨੂੰ ਮੁੜ ਬਹਾਲ ਕਰਾਉਣ ਲਈ ਢੇਰ ਸਾਰੀਆਂ ਕੁਰਬਾਨੀਆਂ ਦਿਤੀਆਂ ਅਤੇ ਸ਼ਹੀਦੀਆਂ ਵੀ ਪਾਈਆਂ।

ਉਹਨਾਂ ਕਿਹਾ ਕਿ ਅੱਜ ਲੋੜ ਹੈ ਸਮੂੰਹ ਭਰਾਵਾਂ ਨੂੰ ਆਪਣੇ ਮਨ ਮੁਟਾਵੇ ਅਤੇ ਹੱਟ ਛੱਡਕੇ ਸ਼੍ਰੋਮਣੀ ਅਕਾਲੀ ਦਲ ਦੀ ਮਜਬੂਤੀ ਲਈ ਜੂਝਨ ਦੀ ਲੋੜ ਹੈ, ਜੋ ਪੰਜਾਬੀਆਂ ਦੇ ਜਾਇਜ ਹੱਕਾਂ ਅਤੇ ਹਿਤਾਂ ਦੀ ਰਾਖੀ ਕੀਤੀ ਜਾ ਸਕੇ।

 

RELATED ARTICLES
- Advertisment -
Google search engine
Google search engine
Google search engine

Most Popular

Recent Comments