॥ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ॥

ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ
ਸਾਲਾਨਾ ਸ਼ਹੀਦੀ ਜੋੜ ਮੇਲ
ਸਮੂਹ ਸੰਗਤਾਂ ਨੂੰ ਬੜੇ ਸਤਿਕਾਰ ਸਹਿਤ ਸੂਚਿਤ ਕੀਤਾ ਜਾਂਦਾ ਹੈ ਕਿ ਅਕਾਲੀ ਬਾਬਾ ਫੂਲਾ ਸਿੰਘ ਜੀ ਦੇ ਸਾਲਾਨਾ ਸ਼ਹੀਦੀ ਜੋੜ ਮੇਲ ਦੇ ਸਬੰਧ ਵਿੱਚ ਇੱਕ ਵਿਸ਼ੇਸ਼ ਬੱਸ ਯਾਤਰਾ ਰਵਾਨਾ ਕੀਤੀ ਜਾ ਰਹੀ ਹੈ।
— ਯਾਤਰਾ ਦਾ ਵੇਰਵਾ —
-
ਰਵਾਨਗੀ ਸਥਾਨ: ਗੁਰਦੁਆਰਾ ਅਕਾਲੀ ਬਾਬਾ ਫੂਲਾ ਸਿੰਘ ਥੇੜੀ ਸਾਹਿਬ, ਅਰਬਨ ਅਸਟੇਟ, ਪਟਿਆਲਾ
-
ਮਿਤੀ: 14 ਮਾਰਚ, 2026
-
ਸਮਾਂ: ਸਵੇਰੇ 6:00 ਵਜੇ
ਵਿਸ਼ੇਸ਼ ਬੇਨਤੀ: ਸਮੂਹ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਹੈ ਕਿ ਨਿਸ਼ਚਿਤ ਸਮੇਂ ‘ਤੇ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਅਤੇ ਸ਼ਹੀਦੀ ਜੋੜ ਮੇਲ ਵਿੱਚ ਹਾਜ਼ਰੀ ਭਰੋ।








