ਸਮਾਜ ਅਤੇ ਰਾਸ਼ਟਰ ਨੂੰ ਮਜ਼ਬੂਤ ਬਣਾਉਣ ਲਈ ਸਾਰੇ ਮਿਲ ਕੇ ਕਾਰਜ ਕਰਨ
ਰਾਜਪੁਰਾ 12 ਜੂਨ (ਰਾਜੇਸ਼ ਕੁਮਾਰ) : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਜਨਤਾ ਲਈ ਮੁੱਖ ਮੰਤਰੀ ਦਾ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ ਰਰਿੰਦੇ ਹਨ। ਸਮਾਜ ਭਲਾਈ ਅਤੇ ਅਧਿਕਾਰਾਂ ਦੀ ਰੱਖਿਆ ਲਈ, ਨੀਤੀਗਤ ਜਾਂ ਨਿੱਜੀ ਤੌਰ ‘ਤੇ ਕਾਰਜ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
