Home ਪਟਿਆਲਾ ਅਪਡੇਟ ਪਟਿਆਲਾ: BLO ਸਿਖਲਾਈ ਸੈਸ਼ਨ ਦਾ ਨਿਰੀਖਣ ਕਰਨ ਪਹੁੰਚੇ ਡਿਪਟੀ ਚੋਣ ਕਮਿਸ਼ਨਰ ਭਾਨੂ...

ਪਟਿਆਲਾ: BLO ਸਿਖਲਾਈ ਸੈਸ਼ਨ ਦਾ ਨਿਰੀਖਣ ਕਰਨ ਪਹੁੰਚੇ ਡਿਪਟੀ ਚੋਣ ਕਮਿਸ਼ਨਰ ਭਾਨੂ ਪ੍ਰਕਾਸ਼

Deputy Election Commissioner

0
ਪਟਿਆਲਾ, 16 ਜੂਨ (ਹਰਸ਼ਲੀਨ ਸਿੰਘ) : ਭਾਰਤ ਦੇ ਡਿਪਟੀ ਚੋਣ ਕਮਿਸ਼ਨਰ(Deputy Election Commissioner) ਸ੍ਰੀ ਭਾਨੂ ਪ੍ਰਕਾਸ਼ ਯੇਤੁਰੂ ਨੇ ਸਰਕਾਰੀ ਬਿਕਰਮ ਕਾਲਜ ਆਫ ਕਾਮਰਸ, ਪਟਿਆਲਾ ਵਿਖੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜਨ (ਐਸਆਈਆਰ) ਲਈ ਬੂਥ ਲੈਵਲ ਅਫਸਰਾਂ (BLO) ਲਈ ਕਰਵਾਏ ਗਏ ਸਿਖਲਾਈ ਸੈਸ਼ਨ ਦਾ ਨਿਰੀਖਣ ਕੀਤਾ। ਸਿਖਲਾਈ ਸੈਸ਼ਨ ਦੌਰਾਨ ਮੁੱਖ ਚੋਣ ਅਫਸਰ, ਪੰਜਾਬ, ਸ਼੍ਰੀਮਤੀ ਅਨਿੰਦਿਤਾ ਮਿੱਤਰਾ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਡਾ. ਹਿਮਾਂਸ਼ੂ ਅਗਰਵਾਲ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Exit mobile version