Homeਪੰਜਾਬਫਿਰੋਜ਼ਪੁਰ ਪੁਲਿਸ ਨੇ “ਨਸ਼ਿਆਂ ਵਿਰੁੱਧ ਜੰਗ” ਮੁਹਿੰਮ ਨੂੰ ਜਾਰੀ ਰੱਖਦੇ ਹੋਏ, ਚਾਰ...

ਫਿਰੋਜ਼ਪੁਰ ਪੁਲਿਸ ਨੇ “ਨਸ਼ਿਆਂ ਵਿਰੁੱਧ ਜੰਗ” ਮੁਹਿੰਮ ਨੂੰ ਜਾਰੀ ਰੱਖਦੇ ਹੋਏ, ਚਾਰ ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ

ਫਿਰੋਜ਼ਪੁਰ ਪੁਲਿਸ ਨੇ “ਨਸ਼ਿਆਂ ਵਿਰੁੱਧ ਜੰਗ” ਮੁਹਿੰਮ ਨੂੰ ਜਾਰੀ ਰੱਖਦੇ ਹੋਏ, ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇੱਕ ਆਰਮਜ਼ ਐਕਟ ਅਧੀਨ ਅਤੇ ਚਾਰ ਐਨਡੀਪੀਐਸ ਐਕਟ ਅਧੀਨ ਮਾਮਲਿਆਂ ਦਾ ਪਰਦਾਫਾਸ਼ ਕੀਤਾ ਗਿਆ ਹੈ। ਕ੍ਰਿਸ਼ਨ ਸਿੰਘ ਉਰਫ਼ ਲਾਲਾ ‘ਤੇ ਪਹਿਲਾਂ ਹੀ 510 ਗ੍ਰਾਮ ਹੈਰੋਇਨ ਦੀ ਬਰਾਮਦਗੀ ਨਾਲ ਸਬੰਧਤ ਇੱਕ ਮਾਮਲਾ ਦਰਜ਼ ਹੈ।

ਸਰਕਾਰੀ ਰਿਪੋਰਟਾਂ ਦੇ ਅਨੁਸਾਰ, ਪੁਲਿਸ ਨੇ 9 ਕਿਲੋ 593 ਗ੍ਰਾਮ ਹੈਰੋਇਨ, 2 ਕਿਲੋ ਅਫੀਮ, 1 ਡਰੋਨ, 3 ਮੋਬਾਈਲ ਫੋਨ, 1 ਮੋਟਰਸਾਈਕਲ, ਨਕਲੀ ਕਰੰਸੀ ਅਤੇ ਗੋਲਾ ਬਾਰੂਦ ਸਮੇਤ 1 ਗੈਰ-ਕਾਨੂੰਨੀ ਪਿਸਤੌਲ ਜ਼ਬਤ ਕੀਤਾ ਹੈ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਪਿੱਛੇ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments