Homeਪੰਜਾਬਚੰਡੀਗੜ੍ਹ ਅਦਾਲਤ ਨੇ ਹਰਮੀਤ ਸਿੰਘ ਪਠਾਨਮਾਜਰਾ ਨੂੰ ਭਗੌੜਾ ਘੋਸ਼ਿਤ ਕੀਤਾ

ਚੰਡੀਗੜ੍ਹ ਅਦਾਲਤ ਨੇ ਹਰਮੀਤ ਸਿੰਘ ਪਠਾਨਮਾਜਰਾ ਨੂੰ ਭਗੌੜਾ ਘੋਸ਼ਿਤ ਕੀਤਾ

ਪੁਲਿਸ ਨੂੰ ਸੰਪਤੀ ਸੂਚੀ ਅਦਾਲਤ ’ਚ ਪੇਸ਼ ਕਰਨ ਦੇ ਹੁਕਮ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੇ ਮਾਮਲੇ ਵਿੱਚ ਅੱਜ ਚੰਡੀਗੜ੍ਹ ਅਦਾਲਤ ਨੇ ਉਨ੍ਹਾਂ ਨੂੰ ਭਗੌੜਾ ਘੋਸ਼ਿਤ ਕਰ ਦਿੱਤਾ ਹੈ। ਅਦਾਲਤ ਨੇ ਇਸ ਸਬੰਧੀ ਪੁਲਿਸ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ ਅਤੇ ਹੁਕਮ ਦਿੱਤਾ ਹੈ ਕਿ ਜਲਦੀ ਤੋਂ ਜਲਦੀ ਦੋਸ਼ੀ ਦੀ ਸੰਪਤੀ ਦਾ ਪੂਰਾ ਵੇਰਵਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇ।

ਮਾਮਲੇ ਦੀ ਅਗਲੀ ਸੁਣਵਾਈ 31 ਜਨਵਰੀ ਨੂੰ ਨਿਧਾਰਤ ਕੀਤੀ ਗਈ ਹੈ। ਪੁਲਿਸ ਅਧਿਕਾਰੀਆਂ ਨੇ ਅਦਾਲਤ ਦੇ ਹੁਕਮਾਂ ਨੂੰ ਧਿਆਨ ਵਿੱਚ ਰੱਖਦਿਆਂ ਕਾਰਵਾਈ ਤੇਜ਼ ਕਰਨ ਦੀ ਘੋਸ਼ਣਾ ਕੀਤੀ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments