Homeਪੰਜਾਬਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੂਬੇ ਭਰ 'ਚੋਂ 125...

ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੂਬੇ ਭਰ ‘ਚੋਂ 125 ਨਸ਼ਾ ਤਸਕਰ ਗ੍ਰਿਫਤਾਰ

ਪੰਜਾਬ ਪੁਲਿਸ ਨੇ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸ਼ੁਰੂ ਤੋਂ ਹੀ ਸਖਤੀ ਨਾਲ ਲਾਗੂ ਕਰਦਿਆਂ ਨਸ਼ਾ ਤਸਕਰਾਂ ਖਿਲਾਫ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਈ ਹੈ।

ਇਸ ਨੂੰ ਜਾਰੀ ਰੱਖਦਿਆਂ ਪੰਜਾਬ ਪੁਲਿਸ ਵੱਲੋਂ ਡੀ.ਜੀ.ਪੀ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ, ਸੂਬੇ ਦੇ ਸਾਰੇ ਜਿਲ੍ਹਿਆਂ ‘ਚ ਇੱਕੋ ਸਮੇਂ 180 ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਕਰਦਿਆਂ, 125 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਨਸ਼ਾਂ ਤਸਕਰਾਂ ਕੋਲੋਂ ਹੈਰੋਇਨ 8.6 ਕਿਲੋ, ਭੁੱਕੀ 151 ਕਿੱਲੋ, ਅਫੀਮ 500 ਗ੍ਰਾਮ ਸਮੇਤ 12000 ਦੇ ਕਰੀਬ ਡਰੱਗ ਮਨੀ ਮਿਲੀ।

 

 

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments