Homeਪੰਜਾਬਨਗਰ ਕੌਂਸਲ ਚੋਣਾਂ-2026: ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਕਮਲ ਕੁਮਾਰ ਗਰਗ, ਆਈ.ਏ.ਐਸ....

ਨਗਰ ਕੌਂਸਲ ਚੋਣਾਂ-2026: ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਕਮਲ ਕੁਮਾਰ ਗਰਗ, ਆਈ.ਏ.ਐਸ. ਜ਼ਿਲ੍ਹਾ ਸੰਗਰੂਰ ਲਈ ਅਬਜ਼ਰਬਰ ਨਿਯੁਕਤ

ਸੰਗਰੂਰ, 16 ਮਈ (ਮਨੋਜ ਵਰਮਾ) : ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਨਗਰ ਕੌਂਸਲ ਚੋਣਾਂ-2026 ਨੂੰ ਮੁੱਖ ਰੱਖਦੇ ਹੋਏ ਕਮਲ ਕੁਮਾਰ ਗਰਗ, ਆਈ ਏ ਐਸ, ਵਧੀਕ ਸਕੱਤਰ, ਖੁਰਾਕ ਤੇ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਪੰਜਾਬ, ਨੂੰ ਜ਼ਿਲ੍ਹਾ ਸੰਗਰੂਰ ਲਈ ਅਬਜ਼ਰਬਰ ਨਿਯੁਕਤ ਕੀਤਾ ਗਿਆ ਹੈ।

ਉਨ੍ਹਾਂ ਦਾ ਮੋਬਾਇਲ ਨੰਬਰ 98888-36658 ਅਤੇ ਈ ਮੇਲ ਆਈ ਡੀ:observermcelectionsgr2026@gmail.com ਹੈ। ਉਹਨਾਂ ਦਾ ਦਫਤਰ ਪੀ.ਡਬਲਿਊ.ਡੀ. ਰੈਸਟ ਹਾਊਸ, ਸੰਗਰੂਰ ਵਿਖੇ ਸਥਾਪਿਤ ਕੀਤਾ ਗਿਆ ਹੈ।

ਸ਼੍ਰੀ ਗਰਗ ਨੇ ਅੱਜ ਨਗਰ ਕੌਂਸਲ ਚੋਣਾਂ ਸਬੰਧੀ ਸਾਰੇ ਆਰ.ਓ. ਦਫਤਰਾਂ ਦਾ ਦੌਰਾ ਕਰ ਕੇ ਨਾਮਜ਼ਦਗੀ ਪ੍ਰਕਿਰਿਆ ਦਾ ਜਾਇਜ਼ਾ ਵੀ ਲਿਆ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments