ਨਵੀਂ ਦਿੱਲੀ, 4 ਜੁਲਾਈ (ਮਨੋਜ ਵਰਮਾ): ਇੱਕ ਅਹਿਮ ਘਟਨਾਕ੍ਰਮ ਵਿੱਚ, ਭਾਰਤ ਸਰਕਾਰ ਨੇ 23 ਵਿਅਕਤੀਆਂ ਨੂੰ ਅੱਤਵਾਦੀ ਐਲਾਨ ਦਿੱਤਾ ਹੈ। ਗ੍ਰਹਿ ਮੰਤਰੀ ਨੇ ਜੈਸ਼-ਏ-ਮੁਹੰਮਦ ਅਤੇ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਇਨ੍ਹਾਂ 23 ਵਿਅਕਤੀਆਂ ਨੂੰ UAPA (ਗੈਰ-ਕਾਨੂੰਨੀ ਗਤੀਵਿਧੀਆਂ ਰੋਕੂ ਐਕਟ) ਤਹਿਤ ਅੱਤਵਾਦੀ ਘੋਸ਼ਿਤ ਕੀਤਾ ਹੈ।








