ਚੰਡੀਗੜ੍ਹ, 10 ਜੁਲਾਈ (ਅਮਨਦੀਪ ਸਰਾਂ): ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਕੌਰ ਭੱਠਲ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਇਸ ਮੌਕੇ ਮੈਂਬਰ ਪਾਰਲੀਮੈਂਟ (MP) ਡਾ. ਅਮਰ ਸਿੰਘ ਵੀ ਮੌਜੂਦ ਸਨ।