Homeਹਰਿਆਣਾਗੁਰੂਗ੍ਰਾਮ 'ਚ ਹਨੀਟ੍ਰੈਪ ਮਾਮਲੇ ਦਾ ਪਰਦਾਫਾਸ਼, ਮਹਿਲਾ ਗ੍ਰਿਫ਼ਤਾਰ

ਗੁਰੂਗ੍ਰਾਮ ‘ਚ ਹਨੀਟ੍ਰੈਪ ਮਾਮਲੇ ਦਾ ਪਰਦਾਫਾਸ਼, ਮਹਿਲਾ ਗ੍ਰਿਫ਼ਤਾਰ

ਹਰਿਆਣਾ, 28 ਜੁਲਾਈ, 2026 (ਸੰਜੀਵ ਸ਼ਰਮਾ) : ਗੁਰੂਗ੍ਰਾਮ ਪੁਲਿਸ ਨੇ ਇੱਕ ਮਹਿਲਾ ਨੂੰ ਕਥਿਤ ਹਨੀਟ੍ਰੈਪ ਅਤੇ ਧੋਖਾਧੜੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ ਮਹਿਲਾ ‘ਤੇ ਬਿਨਾਂ ਤਲਾਕ ਲਏ ਕਈ ਵਿਆਹ ਕਰਨ, ਪਤੀਆਂ ਨੂੰ ਝੂਠੇ ਮਾਮਲਿਆਂ ਵਿੱਚ ਫਸਾਉਣ ਦੀ ਧਮਕੀ ਦੇ ਕੇ ਪੈਸੇ ਵਸੂਲਣ ਅਤੇ ਜਾਇਦਾਦ ਹੜੱਪਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਹਨ।

ਪੀੜਤ ਕਾਰੋਬਾਰੀ ਦੀ ਸ਼ਿਕਾਇਤ ‘ਤੇ ਮਹਿਲਾ ਸਮੇਤ ਉਸ ਦੇ ਪਰਿਵਾਰ ਦੇ ਕਈ ਮੈਂਬਰਾਂ ਖ਼ਿਲਾਫ਼ ਧੋਖਾਧੜੀ ਅਤੇ ਜਬਰਦਸਤੀ ਵਸੂਲੀ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਮਾਮਲੇ ਦੀ ਅਗਲੇ ਪੜਾਅ ਦੀ ਜਾਂਚ ਜਾਰੀ ਹੈ।

 

RELATED ARTICLES
- Advertisment -
Google search engine
Google search engine
Google search engine

Most Popular

Recent Comments