Homeਪੰਜਾਬਗੁਰਦੁਆਰਾ ਸਾਹਿਬ ਵਿੱਚ ਝਗੜੇ ਨੇ ਲਿਆ ਖੂਨੀ ਰੂਪ, ਇੱਕ ਨਿਹੰਗ ਸਿੰਘ ਦੀ...

ਗੁਰਦੁਆਰਾ ਸਾਹਿਬ ਵਿੱਚ ਝਗੜੇ ਨੇ ਲਿਆ ਖੂਨੀ ਰੂਪ, ਇੱਕ ਨਿਹੰਗ ਸਿੰਘ ਦੀ ਮੌਤ

ਲੁਧਿਆਣਾ, 29 ਜੁਲਾਈ 2026 (ਜਗਦੇਵ ਸਿੰਘ ਢਿੱਲੋਂ) : ਡੇਹਲੋਂ ਇਲਾਕੇ ਦੇ ਗੁਰਦੁਆਰਾ ਬਾਹਰਲਾ ਸਾਹਿਬ ਵਿੱਚ ਮੀਰੀ-ਪੀਰੀ ਦਿਵਸ ਮੌਕੇ ਕਰਵਾਏ ਜਾ ਰਹੇ ਸਮਾਗਮ ਦੌਰਾਨ ਇੱਕ ਦੁਖਦਾਈ ਘਟਨਾ ਵਾਪਰ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਦੋ ਨਿਹੰਗ ਸਿੰਘਾਂ ਵਿਚਾਲੇ ਹੋਈ ਬਹਿਸ ਤੋਂ ਬਾਅਦ ਇੱਕ ਵਿਅਕਤੀ ਨੇ ਕਿਰਪਾਨ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਦੂਜੇ ਨਿਹੰਗ ਸਿੰਘ ਦੀ ਗੰਭੀਰ ਸੱਟਾਂ ਕਾਰਨ ਮੌਤ ਹੋ ਗਈ। ਘਟਨਾ ਤੋਂ ਬਾਅਦ ਗੁਰਦੁਆਰਾ ਪਰਿਸਰ ਵਿੱਚ ਹੜਕੰਪ ਮਚ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਬੂਤ ਇਕੱਠੇ ਕੀਤੇ ਅਤੇ ਦੋਸ਼ੀ ਨੂੰ ਹਿਰਾਸਤ ਵਿੱਚ ਲੈ ਲਿਆ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

RELATED ARTICLES
- Advertisment -
Google search engine
Google search engine
Google search engine

Most Popular

Recent Comments