Homeਪੰਜਾਬ2027 ਚੋਣਾਂ ਲਈ ਅੰਮ੍ਰਿਤ ਕੌਰ ਮਲੋਆ ਨੇ ਕੀਤਾ ਸਿਆਸੀ ਐਲਾਨ

2027 ਚੋਣਾਂ ਲਈ ਅੰਮ੍ਰਿਤ ਕੌਰ ਮਲੋਆ ਨੇ ਕੀਤਾ ਸਿਆਸੀ ਐਲਾਨ

Announced plans to contest the 2027 Assembly election from Bassi Pathana.

ਚੰਡੀਗੜ੍ਹ, 1 ਅਗਸਤ 2026 (ਹਰਸ਼ਪ੍ਰੀਤ ਕੌਰ) : ਪੰਜਾਬ ਦੀ ਸਿਆਸਤ ਵਿੱਚ 2027 ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਚਲ ਤੇਜ਼ ਹੋਣ ਲੱਗੀ ਹੈ। ਇਸੇ ਕੜੀ ਵਿੱਚ ਅੰਮ੍ਰਿਤ ਕੌਰ ਮਲੋਆ ਨੇ ਬੱਸੀ ਪਠਾਣਾ ਵਿਧਾਨ ਸਭਾ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਰਣ ਦਾ ਐਲਾਨ ਕੀਤਾ ਹੈ।

ਉਨ੍ਹਾਂ ਕਿਹਾ ਕਿ ਉਹ ਲੋਕਾਂ ਦੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਉਣ ਅਤੇ ਹਲਕੇ ਦੇ ਵਿਕਾਸ ਲਈ ਕੰਮ ਕਰਨ ਦੇ ਮਕਸਦ ਨਾਲ ਚੋਣ ਲੜਨ ਦਾ ਫੈਸਲਾ ਕਰ ਰਹੇ ਹਨ। ਇਸ ਐਲਾਨ ਤੋਂ ਬਾਅਦ ਬੱਸੀ ਪਠਾਣਾ ਹਲਕੇ ਦੀ ਸਿਆਸੀ ਸਰਗਰਮੀ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਆਗੂਆਂ ਵੱਲੋਂ ਆਪਣੀ ਦਾਅਵੇਦਾਰੀ ਪੇਸ਼ ਕੀਤੀ ਜਾ ਰਹੀ ਹੈ, ਜਿਸ ਨਾਲ ਚੋਣੀ ਮਾਹੌਲ ਹੁਣ ਤੋਂ ਹੀ ਬਣਨਾ ਸ਼ੁਰੂ ਹੋ ਗਿਆ ਹੈ।

 

RELATED ARTICLES
- Advertisment -
Google search engine
Google search engine
Google search engine

Most Popular

Recent Comments