Homeਪੰਜਾਬਕੈਨੇਡਾ 'ਚ PGWP ਰੱਦ ਹੋਣ 'ਤੇ ਪੰਜਾਬੀ ਵਿਦਿਆਰਥੀਆਂ ਦਾ ਪ੍ਰਦਰਸ਼ਨ

ਕੈਨੇਡਾ ‘ਚ PGWP ਰੱਦ ਹੋਣ ‘ਤੇ ਪੰਜਾਬੀ ਵਿਦਿਆਰਥੀਆਂ ਦਾ ਪ੍ਰਦਰਸ਼ਨ

Students concerned about their future demanded an impartial review.

ਐਡਮੰਟਨ (ਕੈਨੇਡਾ) ( 2 ਅਗਸਤ, 2026 (ਰਾਜੇਸ਼ ਕੁਮਾਰ) : ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ (PGWP) ਅਰਜ਼ੀਆਂ ਰੱਦ ਹੋਣ ਦੇ ਮਾਮਲਿਆਂ ਨੂੰ ਲੈ ਕੇ ਕੈਨੇਡਾ ਵਿੱਚ ਸੈਂਕੜੇ ਅੰਤਰਰਾਸ਼ਟਰੀ ਵਿਦਿਆਰਥੀ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ ਵਿੱਚ ਵੱਡੀ ਗਿਣਤੀ ਪੰਜਾਬੀ ਵਿਦਿਆਰਥੀਆਂ ਦੀ ਵੀ ਹੈ, ਜੋ ਆਪਣੇ ਭਵਿੱਖ ਨੂੰ ਲੈ ਕੇ ਚਿੰਤਾ ਜਤਾ ਰਹੇ ਹਨ।

ਪੋਰਟੇਜ ਕਾਲਜ ਨਾਲ ਸਬੰਧਤ ਵਿਦਿਆਰਥੀਆਂ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਦਾਖਲੇ ਸਮੇਂ ਦੱਸਿਆ ਗਿਆ ਸੀ ਕਿ ਉਨ੍ਹਾਂ ਦੇ ਕੋਰਸ PGWP ਲਈ ਯੋਗ ਹਨ, ਪਰ ਪੜ੍ਹਾਈ ਪੂਰੀ ਕਰਨ ਦੇ ਬਾਵਜੂਦ ਕਈਆਂ ਦੀਆਂ ਅਰਜ਼ੀਆਂ ਰੱਦ ਕਰ ਦਿੱਤੀਆਂ ਗਈਆਂ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਇਸ ਕਾਰਨ ਉਨ੍ਹਾਂ ਨੂੰ ਨੌਕਰੀਆਂ ਅਤੇ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਮਾਮਲੇ ਦੀ ਨਿਰਪੱਖ ਸਮੀਖਿਆ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ ਦਿੱਤਾ ਜਾਵੇ।

 

RELATED ARTICLES
- Advertisment -
Google search engine
Google search engine
Google search engine

Most Popular

Recent Comments