Homeਪੰਜਾਬਪੰਜਾਬ ਕੈਬਨਿਟ ਦੀ ਅੱਜ ਬੈਠਕ, ਮੁਲਾਜ਼ਮਾਂ ਨਾਲ ਜੁੜੇ ਮਸਲਿਆਂ ’ਤੇ ਹੋ ਸਕਦਾ...

ਪੰਜਾਬ ਕੈਬਨਿਟ ਦੀ ਅੱਜ ਬੈਠਕ, ਮੁਲਾਜ਼ਮਾਂ ਨਾਲ ਜੁੜੇ ਮਸਲਿਆਂ ’ਤੇ ਹੋ ਸਕਦਾ ਹੈ ਵੱਡਾ ਫੈਸਲਾ

Punjab Cabinet to meet today; key decisions on employees expected.

ਚੰਡੀਗੜ੍ਹ, 5 ਸਤੰਬਰ 2026 (ਕਾਜਲ): ਪੰਜਾਬ ਸਰਕਾਰ ਦੀ ਕੈਬਨਿਟ ਦੀ ਅਹਿਮ ਬੈਠਕ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਣ ਜਾ ਰਹੀ ਹੈ ਬੈਠਕ ਦੁਪਹਿਰ 1 ਵਜੇ ਮੁੱਖ ਮੰਤਰੀ ਨਿਵਾਸ ਵਿਖੇ ਹੋਵੇਗੀ ਇਸ ਬੈਠਕ ਦੌਰਾਨ ਪੰਜਾਬ ਨਾਲ ਸਬੰਧਤ ਕਈ ਅਹਿਮ ਮਾਮਲਿਆਂਤੇ ਵਿਚਾਰਵਟਾਂਦਰਾ ਹੋਣ ਦੀ ਸੰਭਾਵਨਾ ਹੈ ਸਭ ਤੋਂ ਵੱਧ ਧਿਆਨ ਸਰਕਾਰੀ ਮੁਲਾਜ਼ਮਾਂ ਨਾਲ ਸਬੰਧਤ ਮਸਲਿਆਂ ਵੱਲ ਰਹਿਣ ਦੀ ਉਮੀਦ ਹੈ ਸੂਤਰਾਂ ਮੁਤਾਬਕ ਕੈਬਨਿਟ ਵੱਲੋਂ ਮੁਲਾਜ਼ਮਾਂ ਦੇ ਹਿੱਤਾਂ ਨਾਲ ਜੁੜੇ ਕੁਝ ਮਹੱਤਵਪੂਰਨ ਫੈਸਲਿਆਂਤੇ ਮੋਹਰ ਲਗਾਈ ਜਾ ਸਕਦੀ ਹੈ ਹਾਲਾਂਕਿ, ਇਨ੍ਹਾਂ ਫੈਸਲਿਆਂ ਸਬੰਧੀ ਸਪੱਸ਼ਟ ਜਾਣਕਾਰੀ ਬੈਠਕ ਤੋਂ ਬਾਅਦ ਹੀ ਸਾਹਮਣੇ ਆਵੇਗੀਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਣ ਵਾਲੀ ਇਸ ਮੀਟਿੰਗ ਨੂੰ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਅਹਿਮ ਮੰਨਿਆ ਜਾ ਰਿਹਾ ਹੈ ਕੈਬਨਿਟ ਦੇ ਫੈਸਲਿਆਂਤੇ ਹੁਣ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments