Homeਪੰਜਾਬਸਾਰਾਗੜ੍ਹੀ ਦੀ ਇਤਿਹਾਸਕ ਜੰਗ ਦੀ 129ਵੀਂ ਵਰ੍ਹੇਗੰਢ 12 ਸਤੰਬਰ ਨੂੰ ਮਨਾਏਗਾ ਸਾਰਾਗੜ੍ਹੀ...

ਸਾਰਾਗੜ੍ਹੀ ਦੀ ਇਤਿਹਾਸਕ ਜੰਗ ਦੀ 129ਵੀਂ ਵਰ੍ਹੇਗੰਢ 12 ਸਤੰਬਰ ਨੂੰ ਮਨਾਏਗਾ ਸਾਰਾਗੜ੍ਹੀ ਫਾਊਂਡੇਸ਼ਨ

Saragarhi Foundation to mark 129th anniversary of historic battle on September 12.

ਚੰਡੀਗੜ੍ਹ, 5 ਸਤੰਬਰ 2026 (ਹਰਸ਼ਪ੍ਰੀਤ ਕੌਰ): ਸਾਰਾਗੜ੍ਹੀ ਦੀ ਇਤਿਹਾਸਕ ਜੰਗ ਦੀ 129ਵੀਂ ਵਰ੍ਹੇਗੰਢ ਮੌਕੇ ਸਾਰਾਗੜ੍ਹੀ ਫਾਊਂਡੇਸ਼ਨ ਵੱਲੋਂ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ ਇਹ ਸਮਾਗਮ 12 ਸਤੰਬਰ ਨੂੰ ਅੰਮ੍ਰਿਤਸਰ ਸਥਿਤ ਸਾਰਾਗੜ੍ਹੀ ਮੈਮੋਰੀਅਲ ਵਿਖੇ ਆਯੋਜਿਤ ਕੀਤਾ ਜਾਵੇਗਾ ਫਾਊਂਡੇਸ਼ਨ ਵੱਲੋਂ ਇਸ ਮੌਕੇ ਸਾਰਾਗੜ੍ਹੀ ਦੀ ਜੰਗ ਦੌਰਾਨ ਸ਼ਹੀਦ ਹੋਏ ਬਹਾਦਰ ਸਿੱਖ ਸੈਨਿਕਾਂ ਦੀ ਕੁਰਬਾਨੀ ਅਤੇ ਵੀਰਤਾ ਨੂੰ ਯਾਦ ਕੀਤਾ ਜਾਵੇਗਾ ਸਾਰਾਗੜ੍ਹੀ ਦੀ ਜੰਗ ਭਾਰਤੀ ਫੌਜੀ ਇਤਿਹਾਸ ਵਿੱਚ ਬਹਾਦਰੀ ਅਤੇ ਅਦਮਿਆ ਹੌਸਲੇ ਦੀ ਇੱਕ ਮਹੱਤਵਪੂਰਨ ਮਿਸਾਲ ਮੰਨੀ ਜਾਂਦੀ ਹੈ 12 ਸਤੰਬਰ ਨੂੰ ਹੋਣ ਵਾਲੇ ਸਮਾਗਮ ਰਾਹੀਂ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਬਹਾਦਰੀ ਦੀ ਗਾਥਾ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਸੰਦੇਸ਼ ਦਿੱਤਾ ਜਾਵੇਗਾਸਰਾਗੜ੍ਹੀ ਮੈਮੋਰੀਅਲ ਅੰਮ੍ਰਿਤਸਰ ਵਿਖੇ ਹੋਣ ਵਾਲੇ ਇਸ ਸਮਾਗਮ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments