Homeਪੰਜਾਬਸ਼ਾਰਟ ਸਰਕਟ ਕਾਰਨ ਲੱਗੀ ਅੱਗ ਜ਼ਿੰਦਾ ਸੜੇ ਦਾਦੀ ਪੋਤਾ

ਸ਼ਾਰਟ ਸਰਕਟ ਕਾਰਨ ਲੱਗੀ ਅੱਗ ਜ਼ਿੰਦਾ ਸੜੇ ਦਾਦੀ ਪੋਤਾ

ਲੁਧਿਆਣਾ 24 ਸਤੰਬਰ (ਸ਼ਹੀਦ—ਏ—ਆਜ਼ਮ ਬਿਓਰੋ): ਲੁਧਿਆਣਾ ਵਿਚ ਦੋ ਕੋਠੀਆਂ ਵਿਚ ਅਚਾਨਕ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਦੱਸੀ ਜਾ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲੇ ਦੋਵੇਂ ਦਾਦੀ ਪੋਤਾ ਸਨ। ਅੱਗ ਲੱਗਣ ਤੋਂ ਬਾਅਦ ਕੋਠੀਆਂ ਵਿਚੋਂ ਕਾਲਾ ਧੂੰਆਂ ਉੱਠਦਾ ਵੇਖਿਆ ਜਾ ਰਿਹਾ ਹੈ। ਇਹ ਘਟਨਾ ਭਾਰਤ ਨਗਰ ਵਿਖੇ ਵਾਪਰੀ ਹੈ ਤੇ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments