Homeਪੰਜਾਬਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ ‘ਤੇ ਹੋਵੇਗੀ ਗਜ਼ਟਿਡ ਛੁੱਟੀ

ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ ‘ਤੇ ਹੋਵੇਗੀ ਗਜ਼ਟਿਡ ਛੁੱਟੀ

ਚੰਡੀਗੜ੍ਹ: 26 ਸਤੰਬਰ (ਸ਼ਹੀਦ—ਏ—ਆਜ਼ਮ ਬਿਓਰੋ): ਸ਼ੁਰੂ ਹੋਏ ਤਿਉਹਾਰ, ਛੁੱਟੀਆਂ ਦੀ ਬੋਛਾਰ! ਕਹਾਵਤ ਦੇ ਤਹਿਤ ਪੰਜਾਬ ਸਰਕਾਰ ਨੇ ਅਕਤੂਬਰ ਮਹੀਨੇ ਵਿਚ ਆਉਣ ਵਾਲੇ ਵਿੱਚ ਦੋ ਵੱਡੇ ਤਿਉਹਾਰਾਂ ਲਈ ਜਨਤਕ ਛੁੱਟੀਆਂ ਦਾ ਐਲਾਨ ਕੀਤਾ ਹੈ।

ਇਹ 2 ਛੁੱਟੀਆਂ ਹਨ: ਇੱਕ ਤਾਂ 2 ਅਕਤੂਬਰ ਨੂੰ ਗਾਂਧੀ ਜਯੰਤੀ ਅਤੇ ਦੁਸਹਿਰੇ ਦੀ ਪੰਜਾਬ ਭਰ ਵਿੱਚ ਗਜ਼ਟਿਡ ਛੁੱਟੀ ਹੋਵੇਗੀ। ਇਸ ਦਿਨ ਸਾਰੇ ਸਕੂਲ, ਕਾਲਜ, ਸਰਕਾਰੀ ਦਫ਼ਤਰ ਅਤੇ ਉਦਯੋਗਿਕ ਇਕਾਈਆਂ ਬੰਦ ਰਹਿਣਗੀਆਂ। ਦੂਜਾ ਪੰਜਾਬ ਸਰਕਾਰ ਨੇ ਮਹਾਰਿਸ਼ੀ ਵਾਲਮੀਕਿ ਜਯੰਤੀ ਦੇ ਮੌਕੇ ‘ਤੇ 7 ਅਕਤੂਬਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਵੀ ਕੀਤਾ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments