Homeਪਟਿਆਲਾ ਅਪਡੇਟਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਕੁਲਦੀਪ ਸਿੰਘ ਗੜਗੱਜ ਜੀ ਅਤੇ ਐੱਸ.ਜੀ.ਪੀ.ਸੀ....

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਕੁਲਦੀਪ ਸਿੰਘ ਗੜਗੱਜ ਜੀ ਅਤੇ ਐੱਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਪਹੁੰਚੇ

Akal Takht Jathedar and SGPC President meet Bhai Balwant Singh Rajoana in Patiala Jail.

ਪਟਿਆਲਾ  29 ਸਤੰਬਰ, 2026 (ਬਲਜੀਤ ਸਰਨਾ) :  ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਕੁਲਦੀਪ ਸਿੰਘ ਗੜਗੱਜ ਜੀ ਆਪਣੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਮੇਤ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨ ਲਈ ਪਹੁੰਚੇ।

ਮਿਲੀ ਜਾਣਕਾਰੀ ਅਨੁਸਾਰ ਇਸ ਮੁਲਾਕਾਤ ਦੌਰਾਨ ਭਾਈ ਕੁਲਦੀਪ ਸਿੰਘ ਗੜਗੱਜ ਅਤੇ ਹਰਜਿੰਦਰ ਸਿੰਘ ਧਾਮੀ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਵੱਖ-ਵੱਖ ਮਾਮਲਿਆਂ ਸਬੰਧੀ ਗੱਲਬਾਤ ਕੀਤੀ ਗਈ। ਮੁਲਾਕਾਤ ਦੌਰਾਨ ਕੀਤੀ ਗਈ ਗੱਲਬਾਤ ਅਤੇ ਇਸ ਦੇ ਵੇਰਵਿਆਂ ਸਬੰਧੀ ਹੋਰ ਜਾਣਕਾਰੀ ਦੀ ਉਡੀਕ ਹੈ।

 

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments