Homeਪੰਜਾਬਪੰਜਾਬ ਸਰਕਾਰ ਦਾ ਵੱਡਾ ਕਦਮ: 6 ਸੀਨੀਅਰ ਆਈ.ਪੀ.ਐਸ. ਅਧਿਕਾਰੀਆਂ ਨੂੰ ਮਿਲੇ ਵਿਸ਼ੇਸ਼...

ਪੰਜਾਬ ਸਰਕਾਰ ਦਾ ਵੱਡਾ ਕਦਮ: 6 ਸੀਨੀਅਰ ਆਈ.ਪੀ.ਐਸ. ਅਧਿਕਾਰੀਆਂ ਨੂੰ ਮਿਲੇ ਵਿਸ਼ੇਸ਼ ਅਧਿਕਾਰ, NDPS ਐਕਤ ਤਹਿਤ 3 ਮਹੀਨੇ ਲਈ ਹੋ ਸਕੇਗੀ ਨਜ਼ਰਬੰਦੀ

Major Step Against Drug Smuggling: Punjab Empowers Top IPS Officers with 3-Month Detention Rights

ਚੰਡੀਗੜ੍ਹ, 23 ਅਕਤੂਬਰ 2026 (ਛਤਰਪਾਲ ਸਿੰਘ): ਪੰਜਾਬ ਵਿੱਚ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕਰਨ ਲਈ ਸੂਬਾ ਸਰਕਾਰ ਨੇ ਇੱਕ ਸਖ਼ਤ ਅਤੇ ਵੱਡਾ ਕਦਮ ਚੁੱਕਿਆ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਦੇ 6 ਸੀਨੀਅਰ ਆਈ.ਪੀ.ਐਸ. (IPS) ਅਧਿਕਾਰੀਆਂ ਨੂੰ ਐਨ.ਡੀ.ਪੀ.ਐਸ. ਐਕਟ (NDPS Act) ਤਹਿਤ ਵਿਸ਼ੇਸ਼ ਸ਼ਕਤੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਨਵੇਂ ਹੁਕਮਾਂ ਅਨੁਸਾਰ, ਇਹ ਅਧਿਕਾਰੀ ਨਸ਼ਾ ਤਸਕਰੀ ਜਾਂ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਸ਼ੱਕੀ ਵਿਅਕਤੀਆਂ ਨੂੰ NDPS ਐਕਟ ਦੇ ਨਿਯਮਾਂ ਤਹਿਤ ਬਿਨਾਂ ਜ਼ਮਾਨਤ ਤੋਂ 3 ਮਹੀਨਿਆਂ ਤੱਕ ਹਿਰਾਸਤ (ਨਜ਼ਰਬੰਦ) ਵਿੱਚ ਰੱਖ ਸਕਣਗੇ। ਸਰਕਾਰ ਦਾ ਮੰਨਣਾ ਹੈ ਕਿ ਇਸ ਸਖ਼ਤ ਕਦਮ ਨਾਲ ਨਸ਼ਾ ਤਸਕਰਾਂ ‘ਤੇ ਨਕੇਲ ਕੱਸਣ ਅਤੇ ਅਪਰਾਧੀਆਂ ਵਿੱਚ ਕਾਨੂੰਨ ਦਾ ਡਰ ਪੈਦਾ ਕਰਨ ਵਿੱਚ ਵੱਡੀ ਮਦਦ ਮਿਲੇਗੀ।

 

RELATED ARTICLES
- Advertisment -
Google search engine
Google search engine
Google search engine

Most Popular

Recent Comments