Homeਪੰਜਾਬਵਾਰਿਸ ਪੰਜਾਬ ਦੇ ਵੱਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ ਪੰਜ ਆਗੂ...

ਵਾਰਿਸ ਪੰਜਾਬ ਦੇ ਵੱਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ ਪੰਜ ਆਗੂ ਮੁਅੱਤਲ

Waris Punjab De Suspends Five Leaders Over Alleged Anti-Party Activities

ਚੰਡੀਗੜ੍ਹ, 29 ਅਕਤੂਬਰ 2026 (ਛੱਤਰਪਾਲ ਸਿੰਘ): ਵਾਰਿਸ ਪੰਜਾਬ ਦੇ ਪਾਰਟੀ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ਾਂ ਤਹਿਤ ਆਪਣੇ ਪੰਜ ਆਗੂਆਂ ਨੂੰ ਮੁਅੱਤਲ ਕਰ ਦਿੱਤਾ ਹੈ। ਪਾਰਟੀ ਵੱਲੋਂ ਕੀਤੀ ਗਈ ਇਸ ਕਾਰਵਾਈ ਵਿੱਚ ਅਵਤਾਰ ਸਿੰਘ ਸੇਖੋਂ, ਗੁਰਦੀਪ ਸਿੰਘ ਭੰਡਾਲ, ਜਗਦੀਪ ਸਿੰਘ ਕਨਸਾਲਾ, ਕ੍ਰਿਸ਼ਨ ਸਿੰਘ ਰੁਪਾਣਾ ਅਤੇ ਜਸਵਿੰਦਰ ਸਿੰਘ ਡਰੋਲੀ ਦੇ ਨਾਮ ਸ਼ਾਮਲ ਹਨ। ਪਾਰਟੀ ਦੇ ਇਸ ਫੈਸਲੇ ਨਾਲ ਸਬੰਧਤ ਸਿਆਸੀ ਹਲਕਿਆਂ ਵਿੱਚ ਚਰਚਾ ਛਿੜ ਗਈ ਹੈ। ਹਾਲਾਂਕਿ, ਇਨ੍ਹਾਂ ਆਗੂਆਂ ਵਿਰੁੱਧ ਲਗਾਏ ਗਏ ਦੋਸ਼ਾਂ ਦੇ ਵੇਰਵੇ ਅਤੇ ਉਨ੍ਹਾਂ ਦੀ ਮੁਅੱਤਲੀ ਸਬੰਧੀ ਹੋਰ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

 

RELATED ARTICLES
- Advertisment -
Google search engine
Google search engine
Google search engine

Most Popular

Recent Comments