Homeਪੰਜਾਬਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਨਾਢਾ ਸਾਹਿਬ...

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਨਾਢਾ ਸਾਹਿਬ ਵਿਖੇ ਨਤਮਸਤਕ ਹੋਣਗੇ ਮੁੱਖ ਮੰਤਰੀ ਭਗਵੰਤ ਮਾਨ

Punjab CM Bhagwant Mann to pay obeisance at Gurdwara Nadha Sahib on Guru Nanak Dev Ji’s Prakash Purab.

ਚੰਡੀਗੜ੍ਹ, 24 ਨਵੰਬਰ, 2026 (ਛਤਰਪਾਲ ਸਿੰਘ ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਗੁਰਦੁਆਰਾ ਨਾਢਾ ਸਾਹਿਬ ਵਿਖੇ ਨਤਮਸਤਕ ਹੋਣਗੇ। ਇਸ ਮੌਕੇ ਉਹ ਗੁਰੂ ਸਾਹਿਬ ਦੇ ਚਰਨਾਂ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕਰਨਗੇ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਗਤਾਂ ਵਿੱਚ ਭਾਰੀ ਉਤਸ਼ਾਹ ਅਤੇ ਸ਼ਰਧਾ ਪਾਈ ਜਾ ਰਹੀ ਹੈ।

 

RELATED ARTICLES
- Advertisment -
Google search engine
Google search engine
Google search engine

Most Popular

Recent Comments